ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਵਿਸ਼ੇਸ਼ ਅਦਾਲਤ ਨੇ 9 ਜੂਨ ਤੱਕ ਭੇਜਿਆ ਈਡੀ ਦੀ ਹਿਰਾਸਤ ਚ

31/05/2022 | The public times | punjab

ਚੰਡੀਗੜਹ,31 ਮਈ(ਵਿਸ਼ਵ ਵਾਰਤਾ)-ਬੀਤੇ ਕੱਲਹ ਹਵਾਲਾ ਦੇ ਪੈਸਿਆਂ ਦੇ ਲੈਣ ਦੇਣ ਵਾਲੇ 8 ਸਾਲ ਪਰਾਣੇ ਕੇਸ ਵਿੱਚ ਈਡੀ ਵੱਲੋਂ ਗਰਿਫਤਾਰ ਕੀਤੇ ਗ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਅੱਜ ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ 9 ਜੂਨ ਤੱਕ ਪੱਛਗਿੱਛ ਲਈ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ।

delhi health minister satyender jain has been remanded in ed custody till june 9 by a special court


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App