ਦਸਤਾਵੇਜ ਤੋਂ ਬਿਨਾਂ ਕਿਸੇ ਵੀ ਬੱਸ ਨੂੰ ਸੜਕ ਤੇ ਚੱਲਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ

ਚੰਡੀਗੜਹ, 24 ਅਕਤੂਬਰ: ਪੰਜਾਬ ਟਰਾਂਸਪੋਰਟ ਵਿਭਾਗ ਨੇ ਬੱਸ ਸਵਾਰੀਆਂ ਨੂੰ ਬਿਹਤਰ ਸਫ਼ਰ ਸਹੂਲਤਾਂ ਪਰਦਾਨ ਕਰਨ ਲਈ ਸੂਬੇ ਦੇ ਆਵਾਜਾਈ ਖੇਤਰ ਵਿੱਚ ਵਧੇਰੇ ਕਸ਼ਲਤਾ ਲਿਆਉਣ ਦੇ ਉਦੇਸ਼ ਨਾਲ ਅੱਜ ਟੈਕਸ ਚੋਰੀ, ਅਧੂਰੇ ਦਸਤਾਵੇਜ਼ਾਂ ਅਤੇ ਗ਼ੈਰ-ਕਾਨੂੰਨੀ ਪਰਮਿਟਾਂ ਤੇ ਬੱਸਾਂ ਚਲਾਉਣ ਵਾਲੇ ਪਰਾਈਵੇਟ ਬੱਸ ਆਪਰੇਟਰਾਂ ਵਿਰੱਧ ਚੈਕਿੰਗ ਮਹਿੰਮ ਨੂੰ ਹੋਰ ਤੇਜ਼ ਕਰਦਿਆਂ ਅੱਠ ਜ਼ਿਲਹਿਆਂ ਵਿੱਚ 38 ਬੱਸਾਂ ਜ਼ਬਤ ਕੀਤੀਆਂ ਅਤੇ ਇੱਕ ਬੱਸ ਦਾ ਚਲਾਨ ਕੱਟਿਆ।
ਚੈਕਿੰਗ ਮਹਿੰਮ ਦੌਰਾਨ ਅੱਜ ਰਿਜਨਲ ਟਰਾਂਸਪੋਰਟ ਅਥਾਰਟੀ (ਆਰ.ਟੀ..) ਗਰਦਾਸਪਰ ਦੇ ਚੈਕਿੰਗ ਦਸਤੇ ਨੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 5 ਬੱਸਾਂ ਜ਼ਬਤ ਕੀਤੀਆਂ, ਜਿਨਹਾਂ ਵਿੱਚ ਨਿਊ ਦੀਪ ਬੱਸ ਸਰਵਿਸ, ਦਾਲਮ ਅਤੇ ਬਾਬਾ ਨੰਦ ਬੱਸ ਸਰਵਿਸ ਦੀ ਇੱਕ-ਇੱਕ ਬੱਸ ਅਤੇ ਰਾਜਧਾਨੀ ਬੱਸ ਸਰਵਿਸ ਦੀਆਂ ਦੋ ਬੱਸਾਂ ਸ਼ਾਮਲ ਹਨ ਜਦਕਿ ਆਰ.ਟੀ.. ਫ਼ਿਰੋਜ਼ਪਰ ਵੱਲੋਂ ਚਾਰ ਬੱਸਾਂ ਜ਼ਬਤ ਕੀਤੀਆਂ ਗਈਆਂ, ਜਿਨਹਾਂ ਵਿੱਚ ਨਿਊ ਬੱਸ ਸਰਵਿਸ ਦੀਆਂ ਦੋ ਬੱਸਾਂ ਅਤੇ ਰਾਜ ਬਸ ਸਰਵਿਸ ਤੇ ਟੂਰਿਸਟ ਬੱਸ ਦੀ ਇੱਕ-ਇੱਕ ਬੱਸ ਸ਼ਾਮਲ ਹੈ।
ਇਸੇ ਤਰਹਾਂ, ਆਰ.ਟੀ.. ਸ..ਸ. ਨਗਰ ਵੱਲੋਂ ਚਾਰ ਸੈਲਾਨੀ ਬੱਸਾਂ ਜ਼ਬਤ ਕੀਤੀਆਂ ਹਨ, ਜਿਨਹਾਂ ਵਿੱਚ ਦੋ ਬੱਸਾਂ ਅਸ਼ੋਕਾ ਟੂਰਿਸਟ ਕੰਪਨੀਆਂ ਅਤੇ ਇੱਕ-ਇੱਕ ਬੱਸ ਸਾਹਿਬਾ ਟੂਰਿਸਟ ਅਤੇ ਵੈਸ਼ਨੋ ਯਾਤਰਾ ਕੰਪਨੀ ਦੀ ਸ਼ਾਮਲ ਹੈ। ਆਰ.ਟੀ.. ਸੰਗਰੂਰ ਵੱਲੋਂ ਨਿਯਮਾਂ ਦੀ ਉਲੰਘਣਾ ਤਹਿਤ ਆਰਬਿਟ ਵੀਸ਼ਨ ਕੰਪਨੀ ਦੀ ਇੱਕ ਬੱਸ ਜ਼ਬਤ ਕੀਤੀ ਗਈ।
ਇਸੇ ਤਰਹਾਂ ਆਰ.ਟੀ.. ਫ਼ਰੀਦਕੋਟ ਅਤੇ ਸਰੀ ਮਕਤਸਰ ਸਾਹਿਬ ਡਿਪੂ ਦੇ ਜਨਰਲ ਮੈਨੇਜਰ ਵੱਲੋਂ ਸਰੀ ਮਕਤਸਰ ਸਾਹਿਬ ਵਿਖੇ ਸਾਂੇ ਤੌਰ ਤੇ ਕੀਤੀ ਗਈ ਚੈਕਿੰਗ ਦੌਰਾਨ ਸੱਤ ਬੱਸਾਂ ਦੇ ਕਾਗ਼ਜ਼ਾਤ ਚੈਕ ਕੀਤੇ ਗ ਅਤੇ ਆਰਬਿਟ ਵੀਸ਼ਨ ਦੀਆਂ ਤਿੰਨ, ਨਿਊ ਦੀਪ ਦੀ ਇੱਕ, ਫ਼ਤਹਿ ਬਸ ਸਰਵਿਸ ਦੀ ਇੱਕ ਅਤੇ ਨਾਰਧਰਨ ਬੱਸ ਸਰਵਿਸ ਦੀ ਇੱਕ ਬੱਸ ਕਬਜ਼ੇ ਵਿੱਚ ਲਈ ਗਈ ਜਦਕਿ ਨਾਰਧਰਨ ਬੱਸ ਦੀ ਇੱਕ ਬੱਸ ਦਾ ਚਲਾਨ ਕੱਟਿਆ ਗਿਆ।
ਇਸੇ ਤਰਹਾਂ, ਆਰ.ਟੀ.. ਅੰਮਰਿਤਸਰ ਦੇ ਚੈਕਿੰਗ ਦਸਤੇ ਨੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਲਈ ਚਾਰ ਬੱਸਾਂ ਜ਼ਬਤ ਕੀਤੀਆਂ, ਜਿਨਹਾਂ ਵਿੱਚ ਨਿਊ ਦੀਪ ਸਰਵਿਸ, ਗੋਬਿੰਦ, ਭਪਿੰਦਰ ਬੱਸ ਸਰਵਿਸ ਅਤੇ ਮਾਲਵਾ ਬੱਸ ਸਰਵਿਸ ਦੀ ਇੱਕ-ਇੱਕ ਬੱਸ ਸ਼ਾਮਲ ਹੈ, ਜਦਕਿ ਆਰ.ਟੀ.. ਹਸ਼ਿਆਰਪਰ ਵੱਲੋਂ ਦੋ ਮਿੰਨੀ ਬੱਸਾਂ, ਛੇ ਟੂਰਿਸਟ ਬੱਸਾਂ ਅਤੇ ਇੱਕ ਸਕੂਲ ਬੱਸ ਸਣੇ ਕੱਲ ਨੌਂ ਬੱਸਾਂ ਜ਼ਬਤ ਕੀਤੀਆਂ ਗਈਆਂ।
ਇਸੇ ਤਰਹਾਂ ਆਰ.ਟੀ.. ਬਠਿੰਡਾ ਨੇ ਪੰਜ ਬੱਸਾਂ ਜ਼ਬਤ ਕੀਤੀਆਂ ਹਨ, ਜਿਨਹਾਂ ਵਿੱਚ ਨਿਊ ਦੀਪ ਦੀਆਂ ਦੋ ਬੱਸਾਂ ਅਤੇ ਡੱਬਵਾਲੀ, ਰਾਜਧਾਨੀ ਅਤੇ ਖੱਟੜਾ ਬੱਸ ਸੇਵਾ ਦੀ ਇੱਕ-ਇੱਕ ਬੱਸ ਸ਼ਾਮਲ ਹੈ।
ਇਸੇ ਦੌਰਾਨ, ਪੰਜਾਬ ਦੇ ਟਰਾਂਸਪੋਰਟ ਮੰਤਰੀ ਸਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਵਧੇਰੇ ਰੇਵਿਆਂ ਵਾਲੇ ਰੂਟਾਂ ਤੇ ਲੋੜੀਂਦੀ ਗਿਣਤੀ ਵਿੱਚ ਬੱਸਾਂ ਚਲਾਉਣ ਦੇ ਨਾਲ-ਨਾਲ ਬਿਹਤਰ ਸਫ਼ਰ ਸਹੂਲਤਾਂ ਪਰਦਾਨ ਕਰਨ ਲਈ ਵਚਨਬੱਧ ਹੈ।
ਉਨਹਾਂ ਸਪੱਸ਼ਟ ਕੀਤਾ ਕਿ ਚੈਕਿੰਗ ਮਹਿੰਮ ਦਾ ਉਦੇਸ਼ ਪਰਾਈਵੇਟ ਬੱਸ ਆਪਰੇਟਰਾਂ ਵੱਲੋਂ ਟੈਕਸ ਸਬੰਧੀ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਹੈ, ਜਿਹੜੇ ਕਿ ਹਣ ਤੱਕ ਬੇਪਰਵਾਹ ਘੰਮ ਰਹੇ ਸਨ। ਵੜਿੰਗ ਨੇ ਦੱਸਿਆ ਕਿ ਇਹ ਮਹਿੰਮ ਆਪਣੇ ਫੈਸਲਾਕੰਨ ਅੰਤ ਤੱਕ ਜਾਰੀ ਰਹੇਗੀ।
ਉਨਹਾਂ ਕਿਹਾ ਕਿ ਹਣ ਤੱਕ ਬਿਨਾਂ ਟੈਕਸ ਤੇ ਦਸਤਾਵੇਜ਼ਾਂ ਤੋਂ ਇਲਾਵਾ ਗ਼ੈਰ-ਕਾਨੂੰਨੀ ਪਰਮਿਟਾਂ ਨਾਲ ਚੱਲ ਰਹੀਆਂ 296 ਬੱਸਾਂ ਨੂੰ ਜ਼ਬਤ ਕੀਤਾ ਗਿਆ ਹੈ ਅਤੇ ਟਰਾਂਸਪੋਰਟ ਵਿਭਾਗ ਨੇ ਟੈਕਸ ਅਤੇ ਜਰਮਾਨੇ ਵਜੋਂ 4.29 ਕਰੋੜ ਰਪ ਦੀ ਵੱਡੀ ਰਕਮ ਵਸੂਲੀ ਹੈ।




