ਪੰਜਾਬ ਸਰਕਾਰ ਵੱਲੋਂ ਬਰਗਾੜੀ ਕਾਂਡ ਦੀ ਰਿਪੋਰਟ ਸਿੱਖ ਜਥੇਬੰਦੀਆਂ ਨੂੰ ਸੌਂਪ ਦਿੱਤੀ ਗਈ ਹੈ। ਇਸ ਰਿਪੋਰਟ ਚ ਗਰਮੀਤ ਰਾਮ ਰਹੀਮ ਦੋਸ਼ੀ ਕਰਾਰ ਦਿੱਤਾ ਗਿਆ ਹੈ। ਹਣ ਜਲਦ ਪੰਜਾਬ ਪਲਿਸ ਦੀ SIT ਮੱਖ ਸਾਜਿਸ਼ਕਰਤਾ ਡੇਰਾ ਮਖੀ ਗਰਮੀਤ ਰਾਮ ਰਹੀਮ ਤੇ ਹੋਰ ਮਲਜ਼ਮਾਂ ਨੂੰ ਗਰਿਫਤਾਰ ਕਰੇਗੀ। ਇਸ ਸਬੰਧੀ ਜਲਦੀ ਹੀ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਜਾਵੇਗਾ। ਦੱਸ ਦਈ ਕਿ ਮੱਖ ਮੰਤਰੀ ਭਗਵੰਤ ਮਾਨ ਵੱਲੋਂ ਬਰਗਾੜੀ ਕਾਂਡ ਨੂੰ ਲੈ ਕੇ 467 ਪੰਨਿਆਂ ਦੀ ਅੰਤਿਮ ਰਿਪੋਰਟ ਸਿੱਖ ਆਗੂਆਂ ਨੂੰ ਸੌਂਪੀ ਗਈ ਜਿਸ ਚ ਹਰ ਘਟਨਾ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਹੈ ਤੇ ਡੇਰਾਮਖੀ ਬੇਅਦਬੀ ਦੇ ਤਿੰਨ ਮਾਮਲਿਆਂ ਦਾ ਮੱਖ ਸਾਜ਼ਿਸ਼ਕਰਤਾ ਦੱਸਿਆ ਗਿਆ ਹੈ। ਉਸ ਦੇ ਚੇਲੇ ਹਰਸ਼ ਪਰੀ, ਪਰਦੀਪ ਕਲੇਰ, ਸੰਦੀਪ ਬਰੇਟਾ ਦੀ ਗਰਿਫ਼ਤਾਰੀ ਅਜੇ ਬਾਕੀ ਹੈ। ਯਾਦ ਰਹੇ ਮਈ 2007 ਵਿੱਚ ਜਦੋਂ ਡੇਰਾਮਖੀ ਨੇ ਗਰੂ ਗੋਬਿੰਦ ਸਿੰਘ ਜੀ ਵਰਗਾ ਪਹਿਰਾਵਾ ਪਾ ਕੇ ਡੇਰਾ ਪਰੇਮੀਆਂ ਨੂੰ ਜਾਮ--ਇਨਸਾਨ ਦੇਣ ਤੇ ਅੰਮਰਿਤ ਛਕਾਉਣ ਦੀ ਨਕਲ ਕਰਕੇ ਪੂਰੇ ਪੰਜਾਬ ਵਿੱਚ ਹੀ ਨਹੀਂ ਬਲਕਿ, ਭਾਰਤ ਤੇ ਦਨੀਆ ਭਰ ਵਿੱਚ ਵੱਸਦੇ ਸਿੱਖਾਂ ਨੇ ਜ਼ੋਰਦਾਰ ਵਿਰੋਧ ਜਤਾਇਆ। ਇਸ ਦੌਰਾਨ ਕਈ ਖੂਨੀ ੜਪਾਂ ਹੋਈਆਂ ਤੇ ਜਨਤਕ ਜਾਇਦਾਦ ਨੂੰ ਵੀ ਨਕਸਾਨ ਪਹੰਚਾਇਆ ਗਿਆ। ਅੰਤਿਮ ਰਿਪੋਰਟ ਅਨਸਾਰ ਡੇਰੇ ਦੀ 25 ਮੈਂਬਰੀ ਕਮੇਟੀ ਦੇ ਮੈਂਬਰਾਂ ਨੇ ਪਰਧਾਨ ਗੋਪਾਲ ਕਰਿਸ਼ਨ ਨੂੰ ਸ਼ਿਕਾਇਤ ਕੀਤੀ, ਜਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋ ਉਨਹਾਂ ਨੂੰ 45 ਮੈਂਬਰੀ ਕਮੇਟੀ ਮੈਂਬਰ ਮਹਿੰਦਰਪਾਲ ਬਿੱਟੂ ਨੂੰ ਮਿਲਣ ਦੀ ਸਲਾਹ ਦਿੱਤੀ। ਜਦੋਂ ਮਹਿੰਦਰਪਾਲ ਨੇ ਇਹ ਮਾਮਲਾ ਨੈਸ਼ਨਲ ਕਮੇਟੀ ਦੇ ਮੈਂਬਰਾਂ ਹਰਸ਼ ਪਰੀ, ਪਰਦੀਪ ਕਲੇਰ ਅਤੇ ਸੰਦੀਪ ਬਰੇਟਾ ਦੇ ਧਿਆਨ ਵਿੱਚ ਲਿਆਂਦਾ ਤਾਂ ਉਨਹਾਂ ਨੇ ਫ਼ੋਨ ਤੇ ਇੱਕ ਯੋਜਨਾ ਬਣਾਈ। ਤਿੰਨਾਂ ਨੇ ਸਿਰਸਾ ਡੇਰੇ ਦੇ ਅਧਿਕਾਰੀਆਂ ਨੂੰ ਵੀ ਸਾਰੀ ਘਟਨਾ ਦੀ ਜਾਣਕਾਰੀ ਦਿੱਤੀ। ਡੇਰੇ ਨੇ ਸਿੱਖਾਂ ਨੂੰ ਉਕਤ ਘਟਨਾ ਦਾ ਬਦਲਾ ਗਰੂ ਗਰੰਥ ਸਾਹਿਬ ਨੂੰ ਮਿੱਟੀ ਵਿੱਚ ਮਿਲਾ ਕੇ ਲੈਣ ਦੀ ਵੀ ਸਲਾਹ ਦਿੱਤੀ ਹੈ। ਇਸ ਤੋਂ ਬਾਅਦ ਗਰਦਆਰਾ ਬਰਜ ਜਵਾਹਰ ਸਿੰਘ ਵਾਲਾ ਤੋਂ ਸਰੀ ਗਰੂ ਗਰੰਥ ਸਾਹਿਬ ਦੇ ਸਰੂਪ ਚੋਰੀ ਹੋਣ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਇਸ ਸਬੰਧੀ ਥਾਣਾ ਬਾਜਾਖਾਨਾ ਵਿੱਚ 2 ਜੂਨ 2015 ਨੂੰ ਕੇਸ ਦਰਜ ਕੀਤਾ ਗਿਆ ਸੀ। ਇਸ ਸਬੰਧੀ ਬਰਗਾੜੀ ਤੇ ਬਰਜ ਜਵਾਹਰ ਸਿੰਘ ਵਾਲਾ ਵਿੱਚ ਵੀ ਭੜਕਾਊ ਪੋਸਟਰ ਲਗਾ ਗ ਸਨ, ਜਿਨਹਾਂ ਵਿੱਚ ਸਰੀ ਗਰੂ ਗਰੰਥ ਸਾਹਿਬ ਦੇ ਸਰੂਪ ਚੋਰੀ ਹੋਣ ਤੇ ਸਲਾਬਤਪਰਾ ਡੇਰੇ ਵਿੱਚ ਪਾਵਨ ਸਰੂਪ ਪਰਾਪਤ ਕਰਨ ਵਾਲੇ ਵਿਅਕਤੀ ਨੂੰ 10 ਲੱਖ ਰਪ ਦੇਣ ਦੀ ਚਣੌਤੀ ਦਿੱਤੀ ਗਈ ਸੀ। ਇਸ ਸਬੰਧੀ 25 ਸਤੰਬਰ 2015 ਨੂੰ ਕੇਸ ਵੀ ਦਰਜ ਕੀਤਾ ਗਿਆ ਸੀ। ਬਾਅਦ ਵਿਚ ਉਸੇ ਪਵਿੱਤਰ ਸਰੂਪ ਦੇ ਅੰਗ ਟਕੜੇ-ਟਕੜੇ ਕਰ ਕੇ ਬਰਗਾੜੀ ਦੀਆਂ ਗਲੀਆਂ ਵਿਚ ਖਿਲਾਰ ਦਿੱਤੇ ਗ। ਇਸ ਸਬੰਧੀ ਗੋਰਾ ਸਿੰਘ ਗਰੰਥੀ ਦੇ ਬਿਆਨ ਦਰਜ ਕਰਕੇ ਕੇਸ ਵੀ ਦਰਜ ਕੀਤਾ ਗਿਆ ਸੀ, ਜਿਸ ਦੇ ਆਧਾਰ ਤੇ ਫਰੀਦਕੋਟ ਦੇ ਸਸਪੀ ਨੇ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਚੰਡੀਗੜਹ ਨੂੰ ਪੱਤਰ ਲਿਖਿਆ ਸੀ। ਇਸ ਮਾਮਲੇ ਚ ਹਰਸ਼ ਪਰੀ, ਪਰਦੀਪ ਕਲੇਰ, ਸੰਦੀਪ ਬਰੇਟਾ ਤੇ ਡੇਰਾਮਖੀ ਗਰਮੀਤ ਰਾਮ ਰਹੀਮ ਨੂੰ ਮੱਖ ਦੋਸ਼ੀ ਕਰਾਰ ਦਿੱਤਾ ਗਿਆ ਸੀ ਪਰ ਇਸ ਮਾਮਲੇ ਚ ਅਜੇ ਤੱਕ ਉਨਹਾਂ ਦੀ ਗਰਿਫਤਾਰੀ ਨਹੀਂ ਹੋਈ ਹੈ। ਉਨਹਾਂ ਨੂੰ ਗਰਿਫ਼ਤਾਰ ਕਰਨ ਲਈ ਅਦਾਲਤ ਵਿੱਚ ਵੱਖਰਾ ਚਲਾਨ ਪੇਸ਼ ਕੀਤਾ ਜਾਵੇਗਾ।
dera chief ram rahim to be arrested in indecency case sit to file challan in court soon
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)