ਮੀਤ ਹੇਅਰ ਨੇ ਖੇਲੋ ਇੰਡੀਆ-2022 ਦੇ ਜੇਤੂ ਖਿਡਾਰੀਆਂ ਨਾਲ ਰੂਬਰੂ ਕਰਕੇ ਉਨਹਾਂ ਦਾ ਹੌਸਲਾ ਵਧਾਇਆ

09/07/2022 | The public times | punjab

ਪੰਜਾਬ ਚ ਮੜ ਖੇਡ ਸੱਭਿਆਚਾਰ ਪੈਦਾ ਕਰਨਾ ਮੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਰਜੀਹ ਹੈ। ਪੰਜਾਬ ਸਰਕਾਰ ਇਹ ਯਕੀਨੀ ਬਣਾਵੇਗੀ ਕਿ ਖੇਡਾਂ ਦੇ ਖੇਤਰ ਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਨਕਦ ਇਨਾਮ ਦੇ ਕੇ ਹੌਸਲਾ ਵਧਾਇਆ ਜਾਵੇ। ਸੂਬਾ ਸਰਕਾਰ ਵੱਖ-ਵੱਖ ਖੇਡਾਂ ਨਾਲ ਸਬੰਧਤ ਖਿਡਾਰੀਆਂ ਨੂੰ ਉਪਕਰਣ ਅਤੇ ਖਾਣ-ਪੀਣ- ਡਾਇਟ ਦੇਣ ਲਈ ਵੀ ਅਸਰਦਾਰ ਨੀਤੀ ਬਣਾਗੀ। ਪੰਜਾਬ ਦੇ ਖੇਡਾਂ ਅਤੇ ਯਵਕ ਸੇਵਾਵਾਂ ਮੰਤਰੀ ਸਰੀ ਗਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਖੇਲੋ ਇੰਡੀਆ-2022 ਦੇ ਜੇਤੂ ਖਿਡਾਰੀਆਂ ਨਾਲ ਰੂਬਰੂ ਕਰਕੇ ਉਨਹਾਂ ਦਾ ਹੌਸਲਾ ਵਧਾਇਆ। ਉਨਹਾਂ ਖਿਡਾਰੀਆਂ ਨੂੰ ਮਿਹਨਤ ਕਰਕੇ ਪੰਜਾਬ ਨੂੰ ਖੇਡਾਂ ਵਿੱਚ ਨੰਬਰ ਇੱਕ ਬਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਚ ਖੇਡ ਸੱਭਿਆਚਾਰ ਨੂੰ ਮੜ ਪਰਫੱਲਿਤ ਕਰਨ ਲਈ ਯਤਨਸ਼ੀਲ ਹੈ। ਉਨਹਾਂ ਕਿਹਾ ਕਿ ਪੰਜਾਬੀਆਂ ਦਾ ਖੇਡਾਂ ਨਾਲ ਬਹਤ ਪਰਾਣਾ ਨਾਤਾ ਹੈ ਅਤੇ ਪੰਜਾਬੀ ਮਿਹਨਤ ਕਰਕੇ ਅੱਗੇ ਵਧਣਾ ਜਾਣਦੇ ਹਨ। ਉਨਹਾਂ ਖਿਡਾਰੀਆਂ ਨੂੰ ਖੇਡਾਂ ਦੇ ਨਾਲ-ਨਾਲ ਚੰਗੇ ਨਾਗਰਿਕ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਖਿਡਾਰੀਆਂ ਨੂੰ ਨਕਦ ਇਨਾਮ, ਖਾਣ-ਪੀਣ- ਡਾਇਟ ਦੇਣ ਸੰਬੰਧੀ ਨੀਤੀ ਬਣਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋੰ ਹਾਲ ਹੀ ਚ ਪੇਸ਼ ਕੀਤੇ ਪੰਜਾਬ ਬਜਟ ਚ ਖੇਡਾਂ ਦਾ ਸਲਾਨਾ ਬਜਟ ਵਧਾ ਕੇ 223 ਕਰੋੜ ਕੀਤਾ ਗਿਆ ਹੈ, ਜੋ ਖੇਡਾਂ ਨੂੰ ਪਰਫੱਲਤ ਕਰਨ ਲਈ ਵਰਤਿਆ ਜਾਵੇਗਾ। ਉਨਹਾਂ ਕਿਹਾ ਕਿ ਸੂਬਾ ਸਰਕਾਰ ਦੀ ਨੀਤੀ ਤਹਿਤ ਖੇਲੋ ਇੰਡੀਆ ਖੇਡਾਂ ਵਿੱਚ ਗੋਲ਼ਡ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ 50 ਹਜ਼ਾਰ ਰਪ, ਸਿਲਵਰ ਮੈਡਲ ਜੇਤੂ ਨੂੰ 30 ਹਜ਼ਾਰ ਰਪ ਅਤੇ ਬਰਾਊਂਜ ਮੈਡਲ ਜੇਤੂ ਨੂੰ 20 ਹਜ਼ਾਰ ਰਪ ਦੇ ਨਕਦ ਇਨਾਮ ਦਿੱਤਾ ਜਾਵੇਗਾ। ਖੇਡਾਂ ਤੇ ਯਵਕ ਸੇਵਾਵਾਂ ਮੰਤਰੀ ਨੇ ਕਿਹਾ ਕਿ ਖੇਲੋ ਇੰਡੀਆ ਖੇਡਾਂ ਤ ਭਾਵੇਂ ਪੰਜਾਬ ਦੀ ਓਵਰਆਲ 9ਵੀਂ ਪਜ਼ੀਸ਼ਨ ਆਈ ਹੈ ਪਰ ਪੰਜਾਬੀ ਖਿਡਾਰੀ ਸ਼ਾਨਦਾਰ ਖੇਡੇ ਹਨ ਅਤੇ ਉਨਹਾਂ ਨੇ ਮੈਡਲ ਵੀ ਜਿੱਤੇ ਹਨ। ਉਨਹਾਂ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਤੇ ਪਰੇਰਨਾ ਦਿੰਦਿਆਂ ਕਿਹਾ ਕਿ,ਮਹਾਨ ਖਿਡਾਰੀਆਂ ਦੀਆਂ ਜੀਵਨੀਆਂ ਪੜਹੋ, ਪੱਕੇ ਇਰਾਦੇ ਨਾਲ ਨਿਸ਼ਾਨਾ ਮਿੱਥ ਕੇ ਅੱਗੇ ਵਧਦੇ ਰਹੋ। ਸਰੀ ਮੀਤ ਹੇਅਰ ਨੇ ਖਿਡਾਰੀਆਂ ਨੂੰ ਆਪਣੇ ਮਾਤਾ-ਪਿਤਾ, ਸੂਬੇ ਤੇ ਦੇਸ਼ ਦਾ ਨਾਂ ਰੌਸ਼ਨ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇੱਕ ਖਿਡਾਰੀ ਲਈ ਸਮਾਂ ਸਾਂਭਣਾ ਬੇਹੱਦ ਜ਼ਰੂਰੀ ਹੈ, ਕਿਉਂਕਿ ਜੇਕਰ ਸਮਾਂ ਨਾ ਸਾਂਭਿਆ ਤਾਂ ਮੜ ਮੌਕਾ ਮਿਲਣਾ ਯਕੀਨੀ ਨਹੀਂ ਹੰਦਾ। ਉਨਹਾਂ ਖਿਡਾਰੀਆਂ ਨੂੰ ਸਚੇਤ ਕਰਦਿਆਂ ਕਿਹਾ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੀ ਕਦਰਤੀ ਸ਼ਕਤੀ ਨਾਲ ਅੱਗੇ ਵਧਣ ਅਤੇ ਪਰਫਾਰਮੈਂਸ ਵਧਾਉਣ ਲਈ ਗਲਤ ਦਵਾਈਆਂ ਖਾਣ ਤੋਂ ਗਰੇਜ਼ ਕਰਨ। ਇਸ ਮੌਕੇ ਖੇਡਾਂ ਤੇ ਯਵਕ ਸੇਵਾਵਾਂ ਵਿਭਾਗ ਦੇ ਪਰਮੱਖ ਸਕੱਤਰ ਸਰੀ ਰਾਜ ਕਮਲ ਚੌਧਰੀ, ਡਾਇਰੈਕਟਰ ਸਰੀ ਰਾਜੇਸ਼ ਧੀਮਾਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਖੇਡ ਕੋਚ, ਜ਼ਿਲਹਾ ਸਪੋਰਟਸ ਅਫਸਰ ਤੇ ਖਿਡਾਰੀ ਹਾਜ਼ਰ ਸਨ ।

meet hair cheers on the winners of khelo india 2022


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App