55,000 ਕਰੋੜ ਰਪ ਦੀ ਲਾਗਤ ਵਾਲੇ ਕੌਮੀ ਮਾਰਗਾਂ ਅਤੇ ਹੋਰ ਸੜਕੀ ਪਰਾਜੈਕਟਾਂ ਨਾਲ ਪੰਜਾਬ ਦੇ ਵਿਕਾਸ ਨੂੰ ਮਿਲੇਗਾ ਹਲਾਰ

ਸੂਬੇ ਵਿੱਚ ਸੜਕੀ ਨੈੱਟਵਰਕ ਨੂੰ ਮਜ਼ਬੂਤੀ ਦੇਣ ਅਤੇ ਹੋਰ ਬਿਹਤਰ ਬਣਾਉਣ ਲਈ ਮੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ 55,000 ਕਰੋੜ ਰਪ ਦੀ ਲਾਗਤ ਨਾਲ 1288 ਕਿਲੋਮੀਟਰ ਲੰਬਾਈ ਵਾਲੇ 32 ਵੱਡੇ ਸੜਕੀ ਪਰਾਜੈਕਟਾਂ ਤੇ ਕੰਮ ਕਰ ਰਹੀ ਹੈ।
ਇਹ ਪਰਗਟਾਵਾ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਲੋਕ ਨਿਰਮਾਣ ਵਿਭਾਗ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਨ.ਚ..ਆਈ.) ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪਰਧਾਨਗੀ ਕਰਦਿਆਂ ਕੀਤਾ।
ਕੈਬਨਿਟ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਲੋਕ ਹਿੱਤਾਂ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ।
ਮੰਤਰੀ ਨੂੰ ਦੱਸਿਆ ਗਿਆ ਕਿ ਨ.ਚ..ਆਈ. ਸੂਬੇ ਵਿੱਚ ਨਵੇਂ ਸੜਕੀ ਪਰਾਜੈਕਟਾਂ ਤੇ ਕੰਮ ਕਰ ਰਹੀ ਹੈ, ਜਿਸ ਵਿੱਚ 1286 ਕਿਲੋਮੀਟਰ ਗਰੀਨਫੀਲਡ ਅਤੇ 505 ਕਿਲੋਮੀਟਰ ਬਰਾਊਨਫੀਲਡ ਸੜਕੀ ਪਰਾਜੈਕਟ ਸ਼ਾਮਲ ਹਨ ਅਤੇ 1288 ਕਿਲੋਮੀਟਰ ਦੇ 32 ਪਰਾਜੈਕਟਾਂ ਲਈ ਲਗਭਗ 55,000 ਕਰੋੜ ਰਪ ਦੇ ਕੰਮ ਅਲਾਟ ਕੀਤੇ ਗ ਹਨ, ਜਿਨਹਾਂ ਵਿੱਚੋਂ 8 ਪਰਾਜੈਕਟ ਪਰਗਤੀ ਅਧੀਨ ਹਨ ਜਦਕਿ ਬਾਕੀ ਪਰਾਜੈਕਟਾਂ ਦੇ ਸ਼ਰੂ ਹੋਣ ਦੀ ਮਿਤੀ ਛੇਤੀ ਹੀ ਨਿਸ਼ਚਿਤ ਕੀਤੀ ਜਾਵੇਗੀ।
ਇਸ ਤੋਂ ਇਲਾਵਾ, ਜਲੰਧਰ-ਅੰਮਰਿਤਸਰ ਕੌਮੀ ਮਾਰਗ ਤੋਂ ਜੰਡਿਆਲਾ ਗਰੂ ਬਾਈਪਾਸ ਰਾਹੀਂ ਤਰਨਤਾਰਨ, ਸਰਬਪੱਖੀ ਸੜਕੀ ਵਿਕਾਸ ਤਹਿਤ ਸੂਬੇ ਦੇ ਸੜਕੀ ਨੈੱਟਵਰਕ ਦਾ ਵਿਕਾਸ, ਸਲਤਾਨਪਰ ਲੋਧੀ ਨੂੰ ਬਿਆਸ ਨਾਲ ਜੋੜਨ ਦੀਆਂ ਸੰਭਾਵਨਾਵਾਂ ਤਲਾਸ਼ਣਾ ਤਾਂ ਜੋ ਸਰੀ ਗਰੂ ਨਾਨਕ ਦੇਵ ਜੀ ਨਾਲ ਸਬੰਧਤ ਧਾਰਮਿਕ ਅਸਥਾਨਾਂ ਤੱਕ ਆਸਾਨੀ ਨਾਲ ਪਹੰਚ ਪਰਦਾਨ ਕੀਤੀ ਜਾ ਸਕੇ, ਅੰਮਰਿਤਸਰ-ਮਹਿਤਾ-ਸਰੀ ਹਰਗੋਬਿੰਦਪਰ, ਬਾਬਾ ਬਕਾਲਾ-ਮਹਿਤਾ-ਬਟਾਲਾ ਅਤੇ ਅੰਮਰਿਤਸਰ-ਰਮਦਾਸ-ਡੇਰਾ ਬਾਬਾ ਨਾਨਕ ਕੌਮੀ ਮਾਰਗਾਂ ਦੀ ਮਰੰਮਤ ਦੀ ਘਾਟ, ਲਧਿਆਣਾ- ਰਾਜਪਰਾ, ਜੰਡਿਆਲਾ ਗਰੂ, ਦਬਰਜੀ ਅਤੇ ਹੋਰ ਸੜਕਾਂ ਦੀ ਮਾੜੀ ਹਾਲਤ ਤੋਂ ਇਲਾਵਾ ਵੱਖ-ਵੱਖ ਥਾਵਾਂ ਤੇ ਸਰਵਿਸ ਰੋਡਜ਼ ਤੇ ਪਾਣੀ ਭਰਨ, ਜਲੰਧਰ-ਅੰਮਰਿਤਸਰ ਕੌਮੀ ਮਾਰਗ ਤੇ ਵਾਹਨਾਂ ਲਈ ਅੰਡਰਪਾਸ ਅਤੇ ਫਲਾਈਓਵਰਾਂ ਦੀ ਉਸਾਰੀ, ਕੌਮੀ ਮਾਰਗਾਂ ਨਾਲ ਲੱਗਦੇ ਬਦਲਵੇਂ ਰੂਟਾਂ ਦੇ ਰੱਖ-ਰਖਾਅ ਦੀ ਕਮੀ ਅਤੇ ਸੜਕ ਸਰੱਖਿਆ ਕਾਰਜਾਂ ਸਬੰਧੀ ਵਿਸਥਾਰ ਸਹਿਤ ਚਰਚਾ ਕੀਤੀ ਗਈ।
ਕੈਬਨਿਟ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਰਾਹਗੀਰਾਂ ਦੀ ਸਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੜਕਾਂ ਦੇ ਨੇੜੇ ਤੋਂ ਕਬਜ਼ੇ ਹਟਾ ਜਾਣ। ਉਨਹਾਂ ਢਕਵੇਂ ਅਗਾਊਂ ਚੇਤਾਵਨੀ ਸੰਕੇਤਾਂ ਅਤੇ ਡਰੇਨੇਜ ਪਰਣਾਲੀ ਦਰਸਤ ਕਰਕੇ ਬਦਲਵੇਂ ਰੂਟਾਂ ਨੂੰ ਦਰਸਤ ਕਰਨ ਸਣੇ ਟੋਲ ਪਲਾਜ਼ਿਆਂ ਤੇ ਦੋ- ਤਿੰਨ ਪਹੀਆ ਵਾਹਨਾਂ ਲਈ ਨਿਰਧਾਰਤ ਸੜਕਾਂ ਦੀ ਮਰੰਮਤ ਦੇ ਨਿਰਦੇਸ਼ ਦਿੱਤੇ।




