ਏਸ਼ੀਆਈ ਖੇਡਾਂ ਚ ਭਾਰਤ ਦਾ ਜਲਵਾ, ਹਾਕੀ ਚ ਭਾਰਤ ਨੇ 16-0 ਨਾਲ ਉਜ਼ਬੇਕਿਸਤਾਨ ਨੂੰ ਦਿੱਤੀ ਕਰਾਰੀ ਮਾਤ

24/09/2023 | Public Times Bureau | National

ਏਸ਼ੀਆਈ ਖੇਡਾਂ 2023 ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਨੇ ਪੂਲ-ਏ ਵਿੱਚ ਉਜ਼ਬੇਕਿਸਤਾਨ ਖ਼ਿਲਾਫ਼ 16-0 ਨਾਲ ਇੱਕਤਰਫ਼ਾ ਜਿੱਤ ਹਾਸਲ ਕੀਤੀ ਹੈ। ਇਸ ਮੈਚ ਚ ਭਾਰਤੀ ਟੀਮ ਦਾ ਪੂਰਾ ਦਬਦਬਾ ਦੇਖਣ ਨੂੰ ਮਿਲਿਆ। ਭਾਰਤ ਲਈ ਲਲਿਤ ਯਾਦਵ ਨੇ ਮੈਚ ਵਿੱਚ ਸਭ ਤੋਂ ਵੱਧ 4 ਗੋਲ ਕੀਤੇ। ਇਸ ਤੋਂ ਇਲਾਵਾ ਮਨਦੀਪ ਸਿੰਘ ਅਤੇ ਵਰੁਣ ਕੁਮਾਰ ਵੀ 3-3 ਗੋਲ ਕਰਨ ਵਿੱਚ ਕਾਮਯਾਬ ਰਹੇ।

India s Victory In The Asian Games India Defeated Uzbekistan 16 0 In Hockey


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App