ਆਈਪੀਐਲ 2024 ਲਈ ਖਿਡਾਰੀਆਂ ਦੀ ਨਿਲਾਮੀ ਦੁਬਈ ਦੇ ਕੋਕਾ-ਕੋਲਾ ਅਰੇਨਾ 'ਚ ਹੋਈ। ਕੋਲਕਾਤਾ ਨਾਈਟ ਰਾਈਡਰਜ਼ ਨੇ ਮਿਸ਼ੇਲ ਸਟਾਰਕ ਨੂੰ 24.75 ਕਰੋੜ ਰੁਪਏ 'ਚ ਖਰੀਦਿਆ ਹੈ। ਮਿਸ਼ੇਲ ਦੀ ਬੇਸ ਪ੍ਰਾਈਸ 2 ਕਰੋੜ ਰੁਪਏ ਸੀ। ਉਹ ਹੁਣ ਆਈਪੀਐਲ ਇਤਿਹਾਸ ਦਾ ਸਭ ਤੋਂ ਮਹਿੰਗੇ ਖਿਡਾਰੀ ਬਣ ਗਏ ਹਨ। ਗੁਜਰਾਤ ਟਾਈਟਨਜ਼ ਨੇ ਉਨ੍ਹਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਪਰ ਅਖੀਰ 'ਚ ਕੇਕੇਆਰ ਨੇ ਬਾਜ਼ੀ ਮਾਰ ਲਈ।
ਮਿਸ਼ੇਲ ਸਟਾਰਕ ਬਣੇ ਆਈਪੀਐੱਲ ਇਤਿਹਾਸ ਦੇ ਸਭ ਤੋਂ ਮਹਿੰਗੇ ਖਿਡਾਰੀ, 24.75 ਕਰੋੜ 'ਚ ਵਿਕੇ





