The Public Times | RSS Feed
<description>ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਭਿਵੰਡੀ ਵਿੱਚ ਚਾਰ ਮੰਜ਼ਿਲਾ ਕੋਹਿਨੂਰ ਇਮਾਰਤ ਦਾ ਵੱਡਾ ਹਿੱਸਾ ਡਿੱਗਣ ਕਾਰਨ 9 ਲੋਕਾਂ ਦੀ ਮੌਤ ਹੋ ਗਈ। ਭੰਡਾਰੀ ਕੰਪਾਉਂਡ, ਨਰਪੋਲੀ ਇਲਾਕੇ ਵਿੱਚ ਵਾਪਰੇ ਹਾਦਸੇ ਤੋਂ ਬਾਅਦ ਐਨਡੀਆਰਐਫ, ਫਾਇਰ ਬ੍ਰਿਗੇਡ, ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਬਚਾਅ ਕਾਰਜ ਜਾਰੀ ਹ</description>
<description>ਸ਼ੇਰਪੁਰ ਇਲਾਕੇ ਵਿੱਚ 13 ਸਾਲਾ ਨਾਬਾਲਿਗ ਨਾਲ ਕਥਿਤ ਜਬਰ-ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮਾਮਲੇ ਵਿੱਚ ਵਿਹੜੇ ’ਚ ਕਿਰਾਏ ’ਤੇ ਰਹਿੰਦੇ ਦੋ ਨੌਜਵਾਨਾਂ ਖ਼ਿਲਾਫ਼ ਪੋਕਸੋ ਐਕਟ ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮੁਤਾਬਕ ਮਾਮਲੇ ਦਾ ਖੁਲਾ</description>
<description>ਸਾਹਨੇਵਾਲ ਪੁਲਿਸ ਨੇ ਜਾਇਦਾਦ ਨਾਲ ਜੁੜੇ ਕਥਿਤ ਧੋਖਾਧੜੀ ਮਾਮਲੇ ਵਿੱਚ ਚਾਚਾ-ਚਾਚੀ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨੈਂਸੀ ਜਿੰਦਲ ਨੇ ਦੋਸ਼ ਲਗਾਇਆ ਹੈ ਕਿ ਉਸ ਦੀ ਪਿਤਾ ਵੱਲੋਂ ਦਿੱਤੀ ਜਾਇਦਾਦ ਹੜਪਣ ਲਈ ਫਰਜ਼ੀ ਦਸਤਾਵੇਜ਼ ਤਿਆਰ ਕਰਕੇ ਜਾਇਦਾਦ ਆਪਣੇ ਨਾਮ ਕਰਵਾਈ ਗਈ ਅਤ</description>
<description>ਬਠਿੰਡਾ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰਿਆ ਈ-ਮੇਲ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਹਾਈ ਅਲਰਟ 'ਤੇ ਹਨ। ਸ਼ੁੱਕਰਵਾਰ ਨੂੰ ਜੀ.ਆਰ.ਪੀ. (GRP), ਆਰ.ਪੀ.ਐੱਫ. (RPF), ਜ਼ਿਲ੍ਹਾ ਪੁਲਿਸ, ਡੌਗ ਸਕੁਐਡ ਅਤੇ ਬੰਬ ਨਿਰੋਧਕ ਦਸਤੇ ਨੇ ਸਾਂਝੇ ਤੌਰ 'ਤੇ ਰੇਲਵੇ ਸਟੇਸ਼ਨ ਕੰਪਲੈਕਸ ਵਿੱਚ ਤਲਾਸ</description>
<description>ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ 1 ਅਗਸਤ ਤੋਂ ਸੂਬੇ ਦੀਆਂ ਕਰੀਬ 40 ਲੱਖ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ 'ਮਾਵਾਂ ਧੀਆਂ ਸਨਮਾਨ ਯੋਜਨਾ' ਤਹਿਤ ਰਕਮ ਜਮ੍ਹਾਂ ਹੋਣੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮਹਿਲਾਵਾਂ ਦੇ ਮੋਬਾਈਲਾਂ 'ਤੇ ਵੀ ਰਕਮ ਜਮ੍ਹਾਂ ਹੋਣ ਦੇ ਸ</description>
<description>ਹਲਕਾ ਗਿੱਲ ਦੇ ਪਿੰਡ ਰੁੜਕਾ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਝਟਕਾ ਲੱਗਿਆ ਹੈ। ਯੂਥ ਆਗੂ ਪ੍ਰਦੀਪ ਸਿੰਘ ਪੰਚ ਅਤੇ ਕਰਮ ਸਿੰਘ ਠੇਕੇਦਾਰ (ਸਾਬਕਾ ਪ੍ਰਧਾਨ, ਲੋਕ ਭਲਾਈ ਪਾਰਟੀ) ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋ ਗਏ।</description>
<description>ਨੇਡਾ ਵਿੱਚ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ (PGWP) ਨਾਲ ਜੁੜੀਆਂ ਸਮੱਸਿਆਵਾਂ ਨੂੰ ਲੈ ਕੇ ਅੰਤਰਰਾਸ਼ਟਰੀ ਵਿਦਿਆਰਥੀਆਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਵਿਦਿਆਰਥੀਆਂ ਦਾ ਦੋਸ਼ ਹੈ ਕਿ PGWP ਅਰਜ਼ੀਆਂ ਪ੍ਰਭਾਵਿਤ ਹੋਣ ਕਾਰਨ ਉਨ੍ਹਾਂ ਦੇ ਕੈਨੇਡਾ ਵਿੱਚ ਭਵਿੱਖ ਅਤੇ ਰੁਜ਼ਗਾਰ ਦੇ ਮੌਕਿਆਂ ’ਤੇ ਅ</description>
<description>ਦਿੱਲੀ ਹਾਈ ਕੋਰਟ ਨੇ ਪੇਟੀਐਮ ਪੇਮੈਂਟਸ ਬੈਂਕ ਲਿਮਟਿਡ (PPBL) ਨੂੰ ਬੰਦ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ। ਭਾਰਤੀ ਰਿਜ਼ਰਵ ਬੈਂਕ (RBI) ਨੇ ਕਿਹਾ ਕਿ ਨਿਯਮਾਂ ਦੀ ਵਾਰ-ਵਾਰ ਉਲੰਘਣਾ ਕਾਰਨ ਬੈਂਕ ਦਾ ਲਾਇਸੈਂਸ ਪਹਿਲਾਂ ਹੀ ਰੱਦ ਕੀਤਾ ਜਾ ਚੁੱਕਾ ਸੀ ਅਤੇ ਅਦਾਲਤ ਦਾ ਹੁਕਮ ਬੰਦ ਕਰਨ ਦੀ </description>
<description>ਘਰੇਲੂ ਕਲੇਸ਼ ਤੋਂ ਪ੍ਰੇਸ਼ਾਨ 48 ਸਾਲਾ ਔਰਤ ਸ਼ਮਿੰਦਰ ਕੌਰ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮ੍ਰਿਤਕਾ ਦੇ ਭਰਾ ਦੇ ਬਿਆਨਾਂ ਦੇ ਆਧਾਰ ’ਤੇ ਉਸ ਦੇ ਪਤੀ ਹਰਜੀਵਨ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱ</description>
<description>ਨੇੜਲੇ ਪਿੰਡ ਆਲਮਪੁਰ ਬੋਦਲਾ ਦੇ ਨੌਜਵਾਨ ਕਿਸਾਨ ਬਿੰਦਰ ਸਿੰਘ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਜ਼ਮੀਨ ਦੀ ਰਜਿਸਟਰੀ ਨੂੰ ਲੈ ਕੇ ਗੰਭੀਰ ਦੋਸ਼ ਲਗਾਏ ਹਨ। ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਪਿੰਡ ਭਾਦੜਾ </description>
<description>ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੀਆਂ ਸਰਕਾਰੀ ਬੱਸਾਂ ਦੀ ਗਿਣਤੀ ਲਗਾਤਾਰ ਘਟ ਰਹੀ ਹੈ। ਪਿਛਲੇ ਚਾਰ ਸਾਲਾਂ ਦੌਰਾਨ ਸਰਕਾਰ ਵੱਲੋਂ ਕੋਈ ਨਵੀਂ ਸਰਕਾਰੀ ਬੱਸ ਸ਼ਾਮਲ ਨਾ ਕੀਤੇ ਜਾਣ ਕਾਰਨ ਵਿਭਾਗ ਦੀ ਸਥਿਤੀ ਪ੍ਰਭਾਵਿਤ ਹੋਈ ਹੈ। ਵਿਭਾਗੀ ਜਾਣਕਾਰੀ ਮੁਤਾਬਕ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੀਆਂ ਕਰੀਬ 800 ਬ</description>
<description>ਮੋਰੱਕੋ ਦੀ ਸਰਹੱਦ ਤੋਂ ਹਜ਼ਾਰਾਂ ਪ੍ਰਵਾਸੀਆਂ ਦੇ ਸਪੇਨ ਦੇ ਉੱਤਰੀ ਅਫ਼ਰੀਕੀ ਖੇਤਰ ਸੇਉਟਾ ਵਿੱਚ ਦਾਖਲ ਹੋਣ ਤੋਂ ਬਾਅਦ ਸਪੇਨ ਸਰਕਾਰ ਨੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਪ੍ਰਵਾਸੀਆਂ ਨੇ ਸਰਹੱਦੀ ਵਾੜ ਤੋੜ ਕੇ ਖੇਤਰ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਘੱਟੋ-ਘੱਟ 9 ਲੋਕਾਂ ਦੀ ਮੌਤ </description>
<description>ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਪੱਤਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪ੍ਰਾਪਤ ਹੋ ਗਿਆ ਹੈ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਦਾ ਹਰ ਸਿੱਖ ਸਤਿਕਾਰ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਤੇ ਜਲਦ ਹੀ ਸਖ਼ਤ ਫੈਸਲਾ ਲਿਆ ਜਾਵੇ</description>
<description>ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਭਾਈ ਵਿਕਰਮ ਸਿੰਘ ਨੂੰ ਵੀਰਵਾਰ ਨੂੰ ਸਖ਼ਤ ਸੁਰੱਖਿਆ ਹੇਠ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਪੁਲਿਸ ਨੂੰ ਪੁੱਛਗਿੱਛ ਲਈ ਉਨ੍ਹਾਂ ਦਾ ਪੰਜ ਦਿਨਾਂ ਦਾ ਰਿਮਾਂਡ ਦੇ ਦਿੱਤਾ। ਪੁਲਿਸ ਅਨੁਸਾਰ ਭਾਈ ਵਿਕਰਮ ਸਿੰਘ ਨੂੰ ਕੁਝ ਦਿਨ ਪਹਿਲਾਂ ਭਾਰ</description>
<description>ਸੂਹੀ ਮਹਲਾ ੧ ਘਰੁ ੯ ੴ ਸਤਿਗੁਰ ਪ੍ਰਸਾਦਿ ॥ ਕਚਾ ਰੰਗੁ ਕਸੁੰਭ ਕਾ ਥੋੜੜਿਆ ਦਿਨ ਚਾਰਿ ਜੀਉ ॥ ਵਿਣੁ ਨਾਵੈ ਭ੍ਰਮਿ ਭੁਲੀਆ ਠਗਿ ਮੁਠੀ ਕੂੜਿਆਰਿ ਜੀਉ ॥ ਸਚੇ ਸੇਤੀ ਰਤਿਆ ਜਨਮੁ ਨ ਦੂਜੀ ਵਾਰ ਜੀਉ ॥੧॥ ਰੰਗੇ ਕਾ ਕਿਆ ਰੰਗੀਐ ਜੋ ਰਤੇ ਰੰਗੁ ਲਾਇ ਜੀਉ ॥ ਰੰਗਣ ਵਾਲਾ ਸੇਵੀਐ ਸਚੇ ਸਿਉ ਚਿਤੁ ਲਾਇ ਜੀਉ ॥੧॥ ਰਹਾਉ</description>
<description>ਸੈਮਸੰਗ ਦੇ ਨਵੇਂ ਫੋਲਡੇਬਲ ਸਮਾਰਟਫੋਨਜ਼ ਨੇ ਭਾਰਤ ਵਿੱਚ ਪ੍ਰੀ-ਆਰਡਰ ਦਾ ਨਵਾਂ ਰਿਕਾਰਡ ਬਣਾਇਆ ਹੈ। ਕੰਪਨੀ ਮੁਤਾਬਕ Galaxy Z Fold 8 Ultra, Galaxy Z Fold 8 ਅਤੇ Galaxy Z Flip 8 ਨੂੰ ਲਾਂਚ ਦੇ 72 ਘੰਟਿਆਂ ਅੰਦਰ 2.71 ਲੱਖ ਤੋਂ ਵੱਧ ਪ੍ਰੀ-ਆਰਡਰ ਮਿਲੇ ਹਨ।ਸੈਮ</description>
<description>ਵੰਦੇ ਮਾਤਰਮ ਬਿੱਲ ਰਾਜ ਸਭਾ ਤੋਂ ਬਾਅਦ ਹੁਣ ਲੋਕ ਸਭਾ ਵਿੱਚ ਵੀ ਪਾਸ ਹੋ ਗਿਆ ਹੈ। ਵਿਰੋਧੀ ਧਿਰ ਦੇ ਹੰਗਾਮੇ ਦਰਮਿਆਨ ਵੀਰਵਾਰ ਨੂੰ ਲੋਕ ਸਭਾ ਨੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ। ਇਸ ਤੋਂ ਪਹਿਲਾਂ 29 ਜੁਲਾਈ ਨੂੰ ਰਾਜ ਸਭਾ ਨੇ ਵੰਦੇ ਮਾਤਰਮ ਬਿੱਲ ਨੂੰ ਪਾਸ ਕੀਤਾ ਸੀ। ਦੋਵਾਂ ਸਦਨਾਂ ਤੋਂ ਮਨਜ਼ੂਰੀ ਮਿਲਣ </description>
<description>ਭਾਰਤ ਦੇ ਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਕਾਮਨਵੈਲਥ ਗੇਮਜ਼ 2026 ਦੇ ਫਾਈਨਲ ਲਈ ਕੁਆਲੀਫਾਈ ਕਰ ਲਿਆ ਹੈ। 8 ਸਾਲ ਬਾਅਦ ਕਾਮਨਵੈਲਥ ਵਿੱਚ ਵਾਪਸੀ ਕਰ ਰਹੇ ਨੀਰਜ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਖਿਤਾਬੀ ਦੌੜ ਵਿੱਚ ਜਗ੍ਹਾ ਬਣਾਈ ਹੈ। ਨੀਰਜ ਇਸ ਤੋਂ ਪਹਿਲਾਂ ਬਰਮਿੰਘਮ ਕਾਮਨਵੈਲਥ ਗੇਮਜ਼ ਵਿੱਚ ਸੱਟ </description>
<description>ਮੱਧ ਪ੍ਰਦੇਸ਼ ਦੇ ਧਾਰ ਸਥਿਤ ਭੋਜਸ਼ਾਲਾ-ਕਮਲ ਮੌਲਾ ਕੰਪਲੈਕਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਮੱਧ ਪ੍ਰਦੇਸ਼ ਸਰਕਾਰ ਨੂੰ ਮੁਸਲਿਮ ਭਾਈਚਾਰੇ ਲਈ ਜੁਮੇ ਦੀ ਨਮਾਜ਼ ਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਕਿਹਾ ਕਿ ਨਮਾਜ਼ ਲਈ ਵਿਵਾਦਿਤ ਸਥਾਨ ਦੇ ਨੇੜੇ ਢੁਕਵੀਂ ਜਗ੍ਹਾ ਉਪਲੱਬਧ ਕਰਵਾਈ ਜਾਵੇ। ਚ</description>
<description>ਥਾਣਾ ਖੂਈ ਖੇੜਾ ਪੁਲਿਸ ਨੇ ਪਤਨੀ ਦੇ ਕਤਲ ਦੇ ਦੋਸ਼ ਹੇਠ ਇੱਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਅਨੁਸਾਰ, ਸ਼ਿਕਾਇਤਕਰਤਾ ਪਹਿਲਵਾਨ ਸਿੰਘ ਨੇ ਦੋਸ਼ ਲਗਾਇਆ ਕਿ ਉਸ ਦੀ ਧੀ ਸਰੋਜ ਰਾਣੀ ਨੂੰ ਉਸ ਦੇ ਪਤੀ ਗੁਰਮੀਤ ਸਿੰਘ ਨੇ ਘਰੋਂ ਬੁਲਾ ਕੇ ਖੇਤਾਂ ਵਿੱਚ ਕਿਕਰ ਦੇ ਦਰੱਖਤ ਹੇਠ ਕਤਲ ਕਰ ਦਿੱਤਾ। </description>